Ezekiel 44:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਲੇਵੀਆਂ ਜਾਜਕਾਂ ਵਾਂਗ ਮੇਰੇ ਲਈ ਭੇਟਾਂ ਲੈ ਕੇ ਨਹੀਂ ਆਉਣਗੇ। ਉਹ ਮੇਰੀਆਂ ਪਵਿੱਤਰ ਵਸਤਾਂ ਜਾਂ ਉਨ੍ਹਾਂ ਚੀਜ਼ਾਂ ਦੇ ਨੇੜੇ ਨਹੀਂ ਆਉਣਗੇ ਜਿਹੜੀਆਂ ਅੱਤ ਪਵਿੱਤਰ ਹਨ। ਉਨ੍ਹਾਂ ਨੂੰ ਆਪਣੀਆਂ ਕੀਤੀਆਂ ਭਿਆਨਕ ਗੱਲਾਂ ਦੇ ਕਾਰਣ ਸ਼ਰਮਿੰਦਗੀ ਦਾ ਭਾਰ ਚੁੱਕਣਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮੇਰੇ ਨੇੜੇ ਨਾ ਆ ਸੱਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਓਹ ਮੇਰੀ ਪਵਿੱਤ੍ਰ ਵਸਤੂਆਂ ਦੇ ਕੋਲ ਸਗੋਂ ਓਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਨ੍ਹਾਂ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੇ ਨੇੜੇ ਨਾ ਆ ਸਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਉਹ ਮੇਰੀਆਂ ਪਵਿੱਤਰ ਵਸਤੂਆਂ ਦੇ ਨੇੜੇ ਆਉਣਗੇ ਅਰਥਾਤ ਅੱਤ ਪਵਿੱਤਰ ਵਸਤੂਆਂ ਦੇ ਕੋਲ ਸਗੋਂ ਉਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਹਨਾਂ ਕੀਤੇ।