Ezekiel 44:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਉਨ੍ਹਾਂ ਨੂੰ ਮੰਦਰ ਦੀ ਦੇਖਭਾਲ ਕਰਨ ਦੇਵਾਂਗਾ। ਉਹ ਮੰਦਰ ਵਿੱਚ ਉਹ ਕੰਮ ਕਰਨਗੇ ਅਜਿਹੀਆਂ ਗੱਲਾਂ ਕਰਨਗੇ ਜੋ ਇਸ ਅੰਦਰ ਕਰਨੀਆਂ ਜ਼ਰੂਰੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਮੈਂ ਉਨ੍ਹਾਂ ਨੂੰ ਭਵਨ ਦੀ ਰਾਖੀ ਲਈ ਅਤੇ ਉਸ ਦੀ ਸਾਰੀ ਸੇਵਾ ਲਈ ਅਤੇ ਉਸ ਸਾਰੇ ਕੰਮ ਲਈ ਜੋ ਉਸ ਵਿੱਚ ਕੀਤਾ ਜਾਵੇਗਾ ਰਾਖੇ ਥਾਪਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਮੈਂ ਉਹਨਾਂ ਨੂੰ ਭਵਨ ਦੀ ਰਾਖੀ ਲਈ ਅਤੇ ਉਸ ਦੀ ਸਾਰੀ ਸੇਵਾ ਲਈ ਅਤੇ ਉਸ ਸਾਰੇ ਕੰਮ ਲਈ ਜੋ ਉਸ ਵਿੱਚ ਕੀਤਾ ਜਾਵੇਗਾ ਰਾਖੇ ਥਾਪਾਂਗਾ।