Ezekiel 44:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ ਮੇਰੇ ਪਵਿੱਤਰ ਸਥਾਨ ਵਿੱਚ ਦਾਖਲ ਹੋਣਗੇ। ਉਹ ਮੇਰੇ ਮੇਜ਼ ਦੇ ਨਜ਼ਦੀਕ ਮੇਰੀ ਸੇਵਾ ਕਰਨ ਲਈ ਆਉਣਗੇ। ਉਹ ਉਨ੍ਹਾਂ ਚੀਜ਼ਾਂ ਦੀ ਦੇਖਭਾਲ ਕਰਨਗੇ ਜਿਹੜੀਆਂ ਮੈਂ ਉਨ੍ਹਾਂ ਨੂੰ ਦਿੱਤੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਮੇਰੇ ਪਵਿੱਤ੍ਰ ਅਸਥਾਨ ਵਿੱਚ ਵੜਨਗੇ ਅਤੇ ਓਹੀ ਸੇਵਾ ਲਈ ਮੇਜ਼ ਦੇ ਨੇੜੇ ਆਉਣਗੇ ਭਈ ਮੇਰੀ ਸੇਵਾ ਕਰਨ ਅਤੇ ਓਹ ਮੇਰੀ ਫਰਜ਼ ਦੀ ਪਾਲਨਾ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੇਰੇ ਪਵਿੱਤਰ ਸਥਾਨ ਵਿੱਚ ਵੜਨਗੇ ਅਤੇ ਉਹੀ ਸੇਵਾ ਲਈ ਮੇਰੀ ਮੇਜ਼ ਦੇ ਨੇੜੇ ਆਉਣਗੇ, ਭਈ ਮੇਰੀ ਸੇਵਾ ਕਰਨ ਅਤੇ ਉਹ ਮੇਰੇ ਫਰਜ਼ ਦੀ ਪਾਲਣਾ ਕਰਨਗੇ।