Ezekiel 44:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਅੰਦਰਲੇ ਵਿਹੜੇ ਦੇ ਦਰਵਾਜ਼ਿਆਂ ਵਿੱਚ ਦਾਖਲ ਹੋਣਗੇ, ਤਾਂ ਉਹ ਕਤਾਨੀ ਦੇ ਕੱਪੜੇ ਪਹਿਨਣਗੇ। ਜਦੋਂ ਉਹ ਅੰਦਰਲੇ ਵਿਹੜੇ ਦੇ ਫ਼ਾਟਕ ਤੇ ਸੇਵਾ ਕਰ ਰਹੇ ਹੋਣਗੇ, ਤਾਂ ਉਨ੍ਹਾਂ ਕੋਲ ਉਨ ਦੇ ਵਸਤਰ ਨਹੀਂ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਓਹ ਅੰਦਰਲੇ ਵੇਹੜੇ ਦੇ ਫਾਟਕਾਂ ਵਿੱਚੋਂ ਅੰਦਰ ਵੜਨਗੇ ਤਾਂ ਕਤਾਨੀ ਕਪੜੇ ਪਹਿਨੇ ਹੋਣਗੇ ਅਤੇ ਜਿੰਨਾ ਚਿਰ ਤੀਕਰ ਅੰਦਰਲੇ ਵੇਹੜੇ ਅਤੇ ਭਵਨ ਵਿੱਚ ਸੇਵਾ ਕਰਨਗੇ ਕੋਈ ਊਨੀ ਵਸਤੂ ਨਾ ਪਹਿਨਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਉਹ ਅੰਦਰਲੇ ਵੇਹੜੇ ਦੇ ਫਾਟਕਾਂ ਵਿੱਚੋਂ ਅੰਦਰ ਵੜਨਗੇ, ਤਾਂ ਕਤਾਨੀ ਕੱਪੜੇ ਪਹਿਨੇ ਹੋਣਗੇ ਅਤੇ ਜਿੰਨਾਂ ਚਿਰ ਤੱਕ ਅੰਦਰਲੇ ਵੇਹੜੇ ਅਤੇ ਭਵਨ ਵਿੱਚ ਸੇਵਾ ਕਰਨਗੇ, ਕੋਈ ਊਨੀ ਕੱਪੜਾ ਨਾ ਪਹਿਨਣਗੇ।