Ezekiel 44:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਜਾਜਕ ਆਪਣੇ ਸਿਰ ਨਹੀਂ ਮੁਨਾਉਣਗੇ ਅਤੇ ਨਾ ਹੀ ਲੰਮੇ ਵਾਲ ਉਗਾਣਗੇ। ਜਾਜਕਾਂ ਨੂੰ ਆਪਣੇ ਸਿਰਾਂ ਦੇ ਵਾਲਾਂ ਨੂੰ ਸਿਰਫ਼ ਕਤਰਨਾ ਹੀ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਓਹ ਆਪਣਾ ਸਿਰ ਮੁਨਾਉਣਗੇ, ਨਾ ਵਾਲ ਵਧਾਉਣਗੇ। ਓਹ ਕੇਵਲ ਆਪਣੇ ਸਿਰ ਦੇ ਵਾਸ ਕਤਰਾਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਉਹ ਆਪਣਾ ਸਿਰ ਮੁਨਾਉਣਗੇ, ਨਾ ਵਾਲ਼ ਵਧਾਉਣਗੇ। ਉਹ ਕੇਵਲ ਆਪਣੇ ਸਿਰ ਦੇ ਵਾਲ਼ ਕਤਰਾਉਣਗੇ।