Ezekiel 44:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਕਿਸੇ ਵੀ ਮੰਦੇ ਮੁਰਦਾ ਬੰਦੇ ਨੇੜੇ ਜਾਕੇ ਆਪਣੇ-ਆਪ ਨੂੰ ਨਾਪਾਕ ਨਹੀਂ ਬਨਾਉਣਗੇ। ਪਰ ਉਹ ਆਪਣੇ-ਆਪ ਨੂੰ ਨਾਪਾਕ ਬਣਾ ਸੱਕਦੇ ਹਨ ਜੇ ਮੁਰਦਾ ਵਿਅਕਤੀ ਉਨ੍ਹਾਂ ਦਾ ਪਿਤਾ, ਉਨ੍ਹਾਂ ਦੀ ਮਾਤਾ, ਪੁੱਤਰ, ਧੀ ਭਰਾ ਜਾਂ ਅਣਵਿਆਹੀ ਭੈਣ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਕਿਸੇ ਮੁਰਦੇ ਆਦਮੀ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਗੇ, ਪਰ ਕੇਵਲ ਪਿੱਤਾ, ਮਾਤਾ, ਪੁੱਤ੍ਰ, ਧੀ, ਭਰਾ ਯਾ ਭੈਣ ਜਿਹ ਦਾ ਮਨੁੱਖ ਨਾ ਹੋਵੇ, ਦੇ ਲਈ ਉਹ ਆਪਣੇ ਆਪ ਨੂੰ ਭਰਿਸ਼ਟ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕਿਸੇ ਮੁਰਦੇ ਮਨੁੱਖ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਗੇ, ਪਰ ਕੇਵਲ ਪਿਤਾ, ਮਾਤਾ, ਪੁੱਤਰ, ਧੀ, ਭਰਾ ਜਾਂ ਭੈਣ ਜਿਹ ਦਾ ਮਨੁੱਖ ਨਾ ਹੋਵੇ, ਦੇ ਲਈ ਉਹ ਆਪਣੇ ਆਪ ਨੂੰ ਭਰਿਸ਼ਟ ਕਰਨ।