Ezekiel 44:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗੱਲ ਜਾਜਕ ਨੂੰ ਨਾਪਾਕ ਬਣਾ ਦੇਵੇਗੀ ਜਦੋਂ ਜਾਜਕ ਨੂੰ ਪਾਕ ਬਣਾ ਦਿੱਤਾ ਗਿਆ ਹੋਵੇ, ਤਾਂ ਉਸ ਨੂੰ ਸੱਤ ਦਿਨ ਇੰਤਜ਼ਾਰ ਕਰਨਾ ਪਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉਸ ਦੇ ਪਾਕ ਹੋਣ ਦੇ ਮਗਰੋਂ ਉਹ ਦੇ ਲਈ ਹੋਰ ਸੱਤ ਦਿਹਾੜੇ ਗਿਣਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਦੇ ਪਾਕ ਹੋਣ ਦੇ ਮਗਰੋਂ ਉਹ ਦੇ ਲਈ ਹੋਰ ਸੱਤ ਦਿਨ ਗਿਣਨਗੇ।