Ezekiel 44:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਪਵਿੱਤਰ ਸਥਾਨ ਉੱਤੇ ਵਾਪਸ ਜਾ ਸੱਕਦਾ ਹੈ। ਪਰ ਜਿਸ ਦਿਨ ਉਹ ਪਵਿੱਤਰ ਸਥਾਨ ਦੀ ਸੇਵਾ ਕਰਨ ਲਈ ਅੰਦਰਲੇ ਵਿਹੜੇ ਵਿੱਚ ਜਾਵੇ ਤਾਂ ਉਸ ਨੂੰ ਆਪਣੇ ਲਈ ਪਾਪ ਦੀ ਭੇਟਾਂ ਜ਼ਰੂਰ ਭੇਟ ਕਰਨਾ ਚਾਹੀਦਾ ਹੈ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿਸ ਦਿਹਾੜੇ ਉਹ ਪਵਿੱਤ੍ਰ ਅਸਥਾਨ ਦੇ ਅੰਦਰ, ਅੰਦਰਲੇ ਵਿਹੜੇ ਵਿੱਚ ਸੇਵਾ ਕਰਨ ਲਈ ਜਾਵੇ ਤਾਂ ਆਪਣੇ ਲਈ ਪਾਪ ਦੀ ਬਲੀ ਚੜ੍ਹਾਵੇਗਾ, ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਦਿਨ ਉਹ ਪਵਿੱਤਰ ਸਥਾਨ ਦੇ ਅੰਦਰ, ਅੰਦਰਲੇ ਵਿਹੜੇ ਵਿੱਚ ਸੇਵਾ ਕਰਨ ਲਈ ਜਾਵੇ, ਤਾਂ ਆਪਣੇ ਲਈ ਪਾਪ ਬਲੀ ਚੜ੍ਹਾਵੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।