Ezekiel 44:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਧਰਤੀ ਬਾਰੇ ਜਿਹੜੀ ਲੇਵੀਆਂ ਦੀ ਜੈਦਾਦ ਹੋਵੇਗੀ: ਮੈਂ ਹੀ ਉਨ੍ਹਾਂ ਦੀ ਦੌਲਤ ਹਾਂ। ਤੁਸੀਂ ਇਸਰਾਏਲ ਵਿੱਚ ਲੇਵੀਆਂ ਨੂੰ ਕੋਈ ਜੈਦਾਦ ਨਹੀਂ ਦੇਵੋਂਗੇ। ਮੈਂ ਹੀ ਉਨ੍ਹਾਂ ਦਾ ਇਸਰਾਏਲ ਵਿੱਚ ਹਿੱਸਾ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੇ ਲਈ ਇੱਕ ਮਿਰਾਸ ਹੋਵੇਗੀ, - ਮੈਂ ਹੀ ਉਨ੍ਹਾਂ ਦੀ ਮਿਰਾਸ ਹਾਂ, ਅਤੇ ਤੁਸੀਂ ਇਸਰਾਏਲ ਵਿੱਚ ਉਨ੍ਹਾਂ ਨੂੰ ਕੋਈ ਮਿਲਖ ਨਾ ਦੇਣਾ, - ਮੈਂ ਹੀ ਉਨ੍ਹਾਂ ਦੀ ਮਿਲਖ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਲਈ ਇੱਕ ਮਿਰਾਸ ਹੋਵੇਗੀ, ਮੈਂ ਹੀ ਉਹਨਾਂ ਦੀ ਮਿਰਾਸ ਹਾਂ, ਅਤੇ ਤੁਸੀਂ ਇਸਰਾਏਲ ਵਿੱਚ ਉਹਨਾਂ ਨੂੰ ਕੋਈ ਮਿਲਖ਼ ਨਾ ਦੇਣਾ, ਮੈਂ ਹੀ ਉਹਨਾਂ ਦੀ ਮਿਲਖ਼ ਹਾਂ।