Ezekiel 44:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾਂ ਨੂੰ ਚਾਹੀਦਾ ਹੈ ਕਿ ਉਹ ਕਿਸੇ ਵੀ ਉਸ ਪੰਛੀ ਜਾਂ ਜਾਨਵਰ ਨੂੰ ਨਾ ਖਾਣ ਜਿਹੜਾ ਕੁਦਰਤੀ ਮੌਤ ਮਰਿਆ ਹੈ ਜਾਂ ਜਿਸ ਨੂੰ ਕਿਸੇ ਜੰਗਲੀ ਜਾਨਵਰ ਨੇ ਮਾਰਕੇ ਟੁਕੜੇ ਕਰ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਉਹ ਜਿਹੜਾ ਆਪ ਹੀ ਮਰ ਗਿਆ ਹੋਵੇ ਯਾ ਦਰਿੰਦਿਆਂ ਦਾ ਫਾੜਿਆ ਹੋਵੇ, ਕੀ ਪੰਛੀ, ਕੀ ਪਸੂ, ਜਾਜਕ ਉਹ ਨੂੰ ਨਾ ਖਾਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਜਿਹੜਾ ਆਪ ਹੀ ਮਰ ਗਿਆ ਹੋਵੇ ਜਾਂ ਦਰਿੰਦਿਆਂ ਦਾ ਫਾੜਿਆ ਹੋਵੇ, ਕੀ ਪੰਛੀ, ਕੀ ਪਸ਼ੂ, ਜਾਜਕ ਉਹ ਨੂੰ ਨਾ ਖਾਣ।