Ezekiel 44:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਆਦਮੀ ਮੈਨੂੰ ਉੱਤਰੀ ਫ਼ਾਟਕ ਵਿੱਚੋਂ ਮੰਦਰ ਦੇ ਸਾਹਮਣੇ ਲੈ ਗਿਆ। ਮੈਂ ਤੱਕਿਆ ਅਤੇ ਯਹੋਵਾਹ ਦੇ ਮੰਦਰ ਨੂੰ ਯਹੋਵਾਹ ਦੇ ਪਰਤਾਪ ਨਾਲ ਭਰਿਆ ਹੋਇਆ ਵੇਖਿਆ। ਮੈਂ ਆਪਣਾ ਸਿਰ ਧਰਤੀ ਵੱਲ ਕਰਕੇ ਝੁਕ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ।