Ezekiel 45:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੋਕਾਂ ਨਾਲ ਧੋਖਾ ਕਰਨਾ ਛੱਡ ਦਿਓ। ਸਹੀ ਤੱਕੜੀਆਂ ਅਤੇ ਵਟਿਆਂ ਦੀ ਵਰਤੋਂ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਧਰਮ ਦੀ ਤੱਕੜੀ ਅਤੇ ਧਰਮ ਦਾ ਏਫਾ ਅਤੇ ਧਰਮ ਦਾ ਬਥ ਰੱਖਿਆ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਧਰਮ ਦੀ ਤੱਕੜੀ ਅਤੇ ਧਰਮ ਦਾ ਏਫਾਹ ਅਤੇ ਧਰਮ ਦਾ ਬਥ ਰੱਖਿਆ ਕਰੋ।