Ezekiel 45:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਏਫ਼ਾਹ (ਸੁੱਕਾ ਮਾਪ) ਅਤੇ ਬਬ (ਤਰਲ ਮਾਪ) ਇੱਕੋ ਨਾਪ ਦਾ ਹੋਣਾ ਚਾਹੀਦਾ ਹੈ। ਇੱਕ ਬਾਬ ਅਤੇ ਇੱਕ ਏਫਾ ਨੂੰ 1/10 ਹੋਮਰ ਦੇ ਬਰਾਬਰ ਹੋਣਾ ਚਾਹੀਦਾ ਹੈ। ਇਹ ਮਾਪ ਹੋਮਰ ਉੱਤੇ ਆਧਾਰਿਤ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਫਾ ਅਤੇ ਬਥ ਦੇ ਤੋਲ ਇੱਕੋ ਜਿੰਨੇ ਹੋਣ ਤਾਂ ਜੋ ਬਥ ਵਿੱਚ ਹੋਮਰ ਦਾ ਦਸਵਾਂ ਭਾਗ ਹੋਵੇ, ਅਤੇ ਏਫਾ ਵੀ ਹੋਮਰ ਦਾ ਦਸਵਾਂ ਭਾਗ ਹੋਵੇ, ਉਸ ਦਾ ਤੋਲ ਹੋਮਰ ਦੇ ਅਨੁਸਾਰ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਏਫਾਹ ਅਤੇ ਬਥ ਦੇ ਤੋਲ ਇੱਕੋ ਜਿੰਨੇ ਹੋਣ, ਤਾਂ ਜੋ ਬਥ ਵਿੱਚ ਹੋਮਰ ਦਾ ਦਸਵਾਂ ਭਾਗ ਹੋਵੇ ਅਤੇ ਏਫਾਹ ਵੀ ਹੋਮਰ ਦਾ ਦਸਵਾਂ ਭਾਗ ਹੋਵੇ, ਉਸ ਦਾ ਤੋਲ ਹੋਮਰ ਦੇ ਅਨੁਸਾਰ ਹੋਵੇ।