Ezekiel 45:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਹ ਵਿਸ਼ੇਸ਼ ਭੇਟ ਹੈ ਜੋ ਤੁਹਾਨੂੰ ਅਵੱਸ਼ ਦੇਣੀ ਚਾਹੀਦੀ ਹੈ: 1/6 ਏਫਾ ਕਣਕ, ਹਰ ਹੋਮਰ ਕਣਕ ਲਈ; 1/6 ਏਫਾ ਜੌਁ, ਹਰ ਹੋਮਰ ਜੌਁ ਲਈ;
Punjabi Bible 2016 - ਪਵਿੱਤਰ ਬਾਈਬਲ O.V.
ਭੇਟਾ ਜਿਹੜੀ ਤੁਸੀਂ ਚੜ੍ਹਾਓਗੇ ਉਹ ਇਹ ਹੈ - ਕਣਕ ਦੇ ਹੋਮਰ ਵਿੱਚੋਂ ਏਫਾ ਦਾ ਛੇਵਾਂ ਭਾਗ ਅਤੇ ਜੌ ਦੇ ਹੋਮਰ ਵਿੱਚੋਂ ਏਫਾ ਦਾ ਛੇਵਾਂ ਭਾਗ ਦੇਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੇਟਾਂ ਜਿਹੜੀ ਤੁਸੀਂ ਚੜ੍ਹਾਓਗੇ ਉਹ ਇਹ ਹੈ - ਕਣਕ ਦੇ ਹੋਮਰ ਵਿੱਚੋਂ ਏਫਾਹ ਦਾ ਛੇਵਾਂ ਭਾਗ ਅਤੇ ਜੌਂ ਦੇ ਹੋਮਰ ਵਿੱਚੋਂ ਏਫਾਹ ਦਾ ਛੇਵਾਂ ਭਾਗ ਦੇਣਾ।