Ezekiel 45:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
1/10 ਬਾਬ ਜੈਤੂਨ ਦਾ ਤੇਲ, ਜੈਤੂਨ ਦੇ ਤੇਲ ਦੇ ਹਰ ਕੋਰ ਲਈ ਯਾਦ ਰੱਖੋ। (ਦਸ ਬਾਬ ਦਾ ਇੱਕ ਹੋਮਰ ਬਣਦਾ ਹੈ। ਯਾਦ ਰੱਖੋ: ਦਸ ਬਾਬ ਦਾ ਇੱਕ ਕੋਰ ਬਣਦਾ ਹੈ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੇਲ ਅਰਥਾਤ ਤਲ ਦੇ ਬਥ ਦੇ ਵਿਖੇ ਇਹ ਬਿਧੀ ਹੈ ਕਿ ਤੁਸੀਂ ਕੋਰ ਵਿੱਚੋਂ ਜਿਹੜਾ ਦਸ ਬਥ ਦਾ ਹੋਮਰ ਹੈ ਇੱਕ ਬਧ ਦਾ ਦਸਵਾਂ ਭਾਗ ਦੇਣਾ ਕਿਉਂ ਜੋ ਹੋਮਰ ਵਿੱਚ ਦਸ ਬਥ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਲ ਅਰਥਾਤ ਤੇਲ ਦੇ ਬਥ ਦੇ ਬਾਰੇ ਇਹ ਬਿਧੀ ਹੈ ਕਿ ਤੁਸੀਂ ਕੋਰ ਵਿੱਚੋਂ ਜਿਹੜਾ ਦਸ ਬਥ ਦਾ ਹੋਮਰ ਹੈ, ਇੱਕ ਬਥ ਦਾ ਦਸਵਾਂ ਭਾਗ ਦੇਣਾ, ਕਿਉਂ ਜੋ ਹੋਮਰ ਵਿੱਚ ਦਸ ਬਥ ਹਨ।