Ezekiel 45:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਦੇਸ ਦਾ ਹਰ ਵਿਅਕਤੀ ਇਸਰਾਏਲ ਦੇ ਹਾਕਮ ਨੂੰ ਇਹ ਭੇਟਾਂ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਦੇਸ ਦੇ ਸਾਰੇ ਲੋਕ ਉਸ ਰਾਜਕੁਮਾਰ ਦੇ ਲਈ ਜਿਹੜਾ ਇਸਰਾਏਲ ਵਿੱਚ ਹੈ ਇਹੀ ਭੇਟਾ ਦੇਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੇਸ ਦੇ ਸਾਰੇ ਲੋਕ ਉਸ ਰਾਜਕੁਮਾਰ ਦੇ ਲਈ ਜਿਹੜਾ ਇਸਰਾਏਲ ਵਿੱਚ ਹੈ ਇਹੀ ਭੇਟਾਂ ਦੇਣਗੇ।