Ezekiel 45:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਮਹੀਨੇ ਦੇ 7ਵੇਂ ਦਿਨ ਤੁਸੀਂ ਇਹੀ ਗੱਲ ਕਿਸੇ ਉਸ ਬੰਦੇ ਲਈ ਕਰੋਂਗੇ ਜਿਸ ਨੇ ਗ਼ਲਤੀ ਨਾਲ ਜਾਂ ਅਣਜਾਣਿਆਂ ਪਾਪ ਕੀਤਾ ਹੈ। ਇਸ ਤਰ੍ਹਾਂ ਤੁਸੀਂ ਮੰਦਰ ਨੂੰ ਲਈ ਪ੍ਰਾਸਚਿਤ ਕਰ ਦੇਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਮਹੀਨੇ ਦੀ ਸੱਤਵੀਂ ਤਰੀਕ ਨੂੰ ਹਰੇਕ ਦੇ ਲਈ ਜਿਹੜਾ ਭੁੱਲ ਕਰੇ ਅਤੇ ਉਸ ਦੇ ਲਈ ਵੀ ਜਿਹੜਾ ਅੰਜਾਣ ਹੈ ਅਜਿਹਾ ਹੀ ਕਰੇਂਗਾ, ਇਸੇ ਪਰਕਾਰ ਤੁਸੀਂ ਭਵਨ ਦਾ ਪਰਾਸਚਿਤ ਕਰੋਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮਹੀਨੇ ਦੀ ਸੱਤ ਤਾਰੀਖ਼ ਨੂੰ ਹਰੇਕ ਦੇ ਲਈ ਜਿਹੜਾ ਭੁੱਲ ਕਰੇ ਅਤੇ ਉਸ ਦੇ ਲਈ ਵੀ ਜਿਹੜਾ ਅਣਜਾਣ ਹੈ, ਅਜਿਹਾ ਹੀ ਕਰੇਂਗਾ, ਇਸੇ ਪ੍ਰਕਾਰ ਤੁਸੀਂ ਭਵਨ ਦਾ ਪ੍ਰਾਸਚਿਤ ਕਰੋਗੇ।