Ezekiel 45:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਹਿਲੇ ਮਹੀਨੇ ਦੇ 14ਵੇਂ ਦਿਨ ਤੁਹਾਨੂੰ ਪਸਹ ਦਾ ਜਸ਼ਨ ਜ਼ਰੂਰ ਮਨਾਉਣਾ ਚਾਹੀਦਾ ਹੈ। ਇਸ ਸਮੇਂ ਪਤੀਰੀ ਰੋਟੀ ਦਾ ਪਰਬ ਸ਼ੁਰੂ ਹੁੰਦਾ ਹੈ। ਇਹ ਤਿਉਹਾਰ ਸੱਤ ਦਿਨ ਜਾਰੀ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਪਹਿਲੇ ਮਹੀਨੇ ਦੀ ਚੌਦਵੀਂ ਤਰੀਕ ਨੂੰ ਪਸਹ ਦਾ ਪਰਬ ਮਨਾਉਣਾ ਜਿਹੜਾ ਸੱਤ ਦਿਨਾਂ ਦਾ ਪਰਬ ਹੈ ਅਤੇ ਉਹ ਦੇ ਵਿੱਚ ਬੇਖ਼ਮੀਰੀ ਰੋਟੀ ਖਾਧੀ ਜਾਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਦਾ ਪਰਬ ਮਨਾਉਣਾ, ਜਿਹੜਾ ਸੱਤ ਦਿਨਾਂ ਦਾ ਪਰਬ ਹੈ ਅਤੇ ਉਹ ਦੇ ਵਿੱਚ ਪਤੀਰੀ ਰੋਟੀ ਖਾਧੀ ਜਾਵੇਗੀ।