Ezekiel 45:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਕਮ ਨੂੰ ਡੇਰਿਆਂ ਦੇ ਪਰਬ ਦੇ ਸੱਤਾਂ ਦਿਨਾਂ ਦੌਰਾਨ ਇਹੋ ਗੱਲ ਜ਼ਰੂਰ ਕਰਨੀ ਚਾਹੀਦੀ ਹੈ। ਇਹ ਤਿਉਹਾਰ 7 ਵੇਂ ਮਹੀਨੇ ਦੀ 15 ਵੇਂ ਦਿਨ ਨੂੰ ਸ਼ੁਰੂ ਹੁੰਦਾ ਹੈ। ਇਹ ਭੇਟਾਂ ਪਾਪ ਦੀਆਂ ਭੇਟਾਂ, ਹੋਮ ਦੀਆਂ ਭੇਟਾਂ, ਅਨਾਜ ਦੀਆਂ ਭੇਟਾਂ ਅਤੇ ਤੇਲ ਦੀਆਂ ਭੇਟਾਂ ਹੋਣਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਸੱਤਵੇਂ ਮਹੀਨੇ ਦੀ ਪੰਦਰਵੀਂ ਤਰੀਕ ਨੂੰ ਵੀ ਉਹ ਪਰਬ ਦੇ ਲਈ ਜਿਦਾਂ ਉਸ ਨੇ ਇਨ੍ਹਾਂ ਸੱਤ ਦਿਨਾਂ ਵਿੱਚ ਕੀਤਾ ਸੀ ਤਿਆਰੀ ਕਰੇਗਾ, ਪਾਪ ਦੀ ਬਲੀ, ਹੋਮ ਦੀ ਭੇਟ, ਮੈਦੇ ਦੀ ਭੇਟ ਅਤੇ ਤੇਲ ਦੇ ਅਨੁਸਾਰ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤਵੇਂ ਮਹੀਨੇ ਦੀ ਪੰਦਰਾਂ ਤਾਰੀਖ਼ ਨੂੰ ਵੀ ਉਹ ਪਰਬ ਦੇ ਲਈ ਜਿਵੇਂ ਉਸ ਨੇ ਇਹਨਾਂ ਸੱਤ ਦਿਨਾਂ ਵਿੱਚ ਕੀਤਾ ਸੀ, ਤਿਆਰੀ ਕਰੇਗਾ, ਪਾਪ ਬਲੀ, ਹੋਮ ਦੀ ਭੇਟ, ਮੈਦੇ ਦੀ ਭੇਟ ਅਤੇ ਤੇਲ ਦੇ ਅਨੁਸਾਰ।