Ezekiel 45:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜ਼ਮੀਨ ਦਾ ਇਹ ਪਵਿੱਤਰ ਹਿੱਸਾ, ਜਾਜਕਾਂ, ਮੰਦਰ ਦੇ ਸੇਵਾਦਾਰਾਂ ਲਈ ਹੋਵੇਗਾ, ਜਿੱਥੇ ਉਹ ਯਹੋਵਾਹ ਦੀ ਸੇਵਾ ਕਰਨ ਲਈ ਨੇੜੇ ਆਉਣਗੇ। ਇਹ ਜਾਜਕਾਂ ਦੇ ਮਕਾਨਾਂ ਦੀ ਥਾਂ ਅਤੇ ਮੰਦਰ ਦਾ ਸਥਾਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਦੇਸ ਦਾ ਇਹ ਪਵਿੱਤ੍ਰ ਭਾਗ ਉਨ੍ਹਾਂ ਜਾਜਕਾਂ ਦੇ ਲਈ ਹੋਵੇਗਾ ਜੋ ਪਵਿੱਤ੍ਰ ਅਸਥਾਨ ਦੇ ਸੇਵਾਦਾਰ ਹਨ ਅਤੇ ਯਹੋਵਾਹ ਦੇ ਨੇੜੇ ਸੇਵਾ ਕਰਨ ਲਈ ਆਉਂਦੇ ਹਨ। ਇਹ ਥਾਂ ਉਨ੍ਹਾਂ ਦੇ ਘਰਾਂ ਲਈ ਹੋਵੇਗਾ ਅਤੇ ਪਵਿੱਤ੍ਰ ਅਸਥਾਨ ਲਈ ਪਵਿੱਤ੍ਰ ਥਾਂ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੇਸ ਦਾ ਇਹ ਪਵਿੱਤਰ ਭਾਗ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜੋ ਪਵਿੱਤਰ ਸਥਾਨ ਦੇ ਸੇਵਾਦਾਰ ਹਨ ਅਤੇ ਯਹੋਵਾਹ ਦੇ ਨੇੜੇ ਸੇਵਾ ਕਰਨ ਲਈ ਆਉਂਦੇ ਹਨ। ਇਹ ਥਾਂ ਉਹਨਾਂ ਦੇ ਘਰਾਂ ਲਈ ਹੋਵੇਗਾ ਅਤੇ ਪਵਿੱਤਰ ਸਥਾਨ ਲਈ ਪਵਿੱਤਰ ਥਾਂ ਹੋਵੇਗਾ।