Ezekiel 45:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਹੋਰ 25,000 ਹੱਥ ਲੰਮਾ ਅਤੇ 10,000 ਹੱਥ ਚੌੜਾ ਸਥਾਨ ਲੇਵੀਆਂ ਲਈ ਹੋਵੇਗਾ ਜਿਹੜੇ ਮੰਦਰ ਵਿੱਚ ਆਪਣੇ ਅਧਿਕਾਰ ਕਾਰਣ ਸੇਵਾ ਕਰਦੇ ਹਨ। ਇਸ ਵਿੱਚ ਵੀਹ ਚੈਁਬਰ ਸ਼ਾਮਲ ਹੋਣੇ ਚਾਹੀਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੰਜ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਲੇਵੀਆਂ ਲਈ ਹੋਵੇਗਾ ਜਿਹੜੇ ਭਵਨ ਦੇ ਸੇਵਾਦਾਰ ਹਨ ਤਾਂ ਜੋ ਵੀਹਾਂ ਵਾਸਾਂ ਲਈ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ ਲੇਵੀਆਂ ਲਈ ਹੋਵੇਗਾ, ਜਿਹੜੇ ਭਵਨ ਦੇ ਸੇਵਾਦਾਰ ਹਨ।