Ezekiel 45:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਤੁਸੀਂ ਸ਼ਹਿਰ ਨੂੰ ਇੱਕ 5,000 ਹੱਥ ਚੌੜਾ ਅਤੇ 25,000 ਹੱਥ ਲੰਮਾ ਖੇਤਰ ਦਿਓਗੇ। ਇਹ ਪਵਿੱਤਰ ਖੇਤਰ ਦੀ ਵੱਖੀ ਨਾਲ ਲਗਦਾ ਹੋਵੇਗਾ। ਇਹ ਇਸਰਾਏਲ ਦੇ ਸਾਰੇ ਪਰਿਵਾਰ ਲਈ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਸ਼ਹਿਰ ਦਾ ਭਾਗ ਪੰਜ ਹਜ਼ਾਰ ਚੌੜਾ ਅਤੇ ਪੰਜੀ ਹਜ਼ਾਰ ਲੰਮਾ ਪਵਿੱਤ੍ਰ ਅਸਥਾਨ ਦੇ ਭੇਟਾ ਵਾਲੇ ਭਾਗ ਦੇ ਨੇੜੇ ਦੇਣਾ, ਇਹ ਸਾਰਾ ਇਸਰਾਏਲ ਦੇ ਘਰਾਣੇ ਦੇ ਲਈ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਸ਼ਹਿਰ ਦਾ ਭਾਗ ਪੰਜ ਹਜ਼ਾਰ ਚੌੜਾ ਅਤੇ ਪੱਚੀ ਹਜ਼ਾਰ ਲੰਮਾ ਪਵਿੱਤਰ ਸਥਾਨ ਦੇ ਭੇਟਾਂ ਵਾਲੇ ਭਾਗ ਦੇ ਨੇੜੇ ਦੇਣਾ, ਇਹ ਸਾਰਾ ਇਸਰਾਏਲ ਦੇ ਘਰਾਣੇ ਦੇ ਲਈ ਹੋਵੇਗਾ।