Ezekiel 45:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਜ਼ਮੀਨ ਇਸਰਾਏਲ ਦੇ ਹਾਕਮ ਦੀ ਜੈਦਾਦ ਹੋਵੇਗੀ। ਇਸ ਲਈ ਹਾਕਮ ਨੂੰ ਮੇਰੇ ਬੰਦਿਆਂ ਦੀ ਜ਼ਿੰਦਗੀ ਨੂੰ ਹੋਰ ਵੱਧੇਰੇ ਕਠਿਨ ਨਹੀਂ ਬਣਾਵੇਗੀ। ਪਰ ਉਹ ਇਹ ਧਰਤੀ ਇਸਰਾਏਲੀਆਂ ਨੂੰ ਉਨ੍ਹਾਂ ਦੇ ਪਰਿਵਾਰ-ਸਮੂਹਾਂ ਲਈ ਦੇਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਵਿੱਚ ਦੇਸ ਵਿੱਚੋਂ ਉਸ ਦਾ ਇਹੀ ਭਾਗ ਹੋਵੇਗਾ ਅਤੇ ਮੇਰੇ ਰਾਜਕੁਮਾਰ ਫੇਰ ਮੇਰੇ ਲੋਕਾਂ ਤੇ ਅਤਿਯਾਚਾਰ ਨਾ ਕਰਨਗੇ ਅਤੇ ਦੇਸ ਨੂੰ ਇਸਰਾਏਲ ਦੇ ਘਰਾਣੇ ਵਿੱਚ ਉਨ੍ਹਾਂ ਦਿਆਂ ਗੋਤਾਂ ਦੇ ਅਨੁਸਾਰ ਵੰਡਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਵਿੱਚ ਦੇਸ ਵਿੱਚੋਂ ਉਸ ਦਾ ਇਹੀ ਭਾਗ ਹੋਵੇਗਾ ਅਤੇ ਮੇਰੇ ਰਾਜਕੁਮਾਰ ਫੇਰ ਮੇਰੇ ਲੋਕਾਂ ਤੇ ਅੱਤਿਆਚਾਰ ਨਾ ਕਰਨਗੇ ਅਤੇ ਦੇਸ ਨੂੰ ਇਸਰਾਏਲ ਦੇ ਘਰਾਣੇ ਵਿੱਚ ਉਹਨਾਂ ਦੇ ਗੋਤਾਂ ਦੇ ਅਨੁਸਾਰ ਵੰਡਣਗੇ।