Ezekiel 46:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਅੰਦਰਲੇ ਵਿਹੜੇ ਦਾ ਪੂਰਬੀ ਦਰਵਾਜ਼ਾ ਕੰਮ ਦੇ ਛੇ ਦਿਨਾਂ ਦੌਰਾਨ ਬੰਦ ਰਹੇਗਾ। ਪਰ ਇਸ ਨੂੰ ਸਬਤ ਦੇ ਦਿਨ ਅਤੇ ਨਵੇਂ ਚਂਦ ਦੇ ਦਿਨ ਖੋਲ੍ਹਿਆ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ ਕੰਮ ਕਾਜ ਦੇ ਛੇ ਦਿਹਾੜੇ ਬੰਦ ਰਹੇਗਾ, ਪਰ ਸਬਤ ਦੇ ਦਿਹਾੜੇ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਨ ਦੇ ਦਿਹਾੜੇ ਖੋਲ੍ਹਿਆ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੰਦਰਲੇ ਵੇਹੜੇ ਦਾ ਫਾਟਕ ਜਿਸ ਦਾ ਮੂੰਹ ਪੂਰਬ ਵੱਲ ਹੈ, ਕੰਮ ਕਾਜ ਦੇ ਛੇ ਦਿਨ ਬੰਦ ਰਹੇਗਾ, ਪਰ ਸਬਤ ਦੇ ਦਿਨ ਖੋਲ੍ਹਿਆ ਜਾਵੇਗਾ ਅਤੇ ਨਵੇਂ ਚੰਦ ਦੇ ਦਿਨ ਵੀ ਖੋਲ੍ਹਿਆ ਜਾਵੇਗਾ।