Ezekiel 46:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਕਮ ਨੂੰ ਲੋਕਾਂ ਦੇ ਨਾਲ ਓੱਥੇ ਹੋਣਾ ਚਾਹੀਦਾ ਹੈ। ਜਦੋਂ ਲੋਕ ਅੰਦਰ ਜਾਣ ਤਾਂ ਹਾਕਮ ਉਨ੍ਹਾਂ ਦੇ ਨਾਲ ਜਾਵੇਗਾ। ਜਦੋਂ ਉਹ ਬਾਹਰ ਆਉਣ ਤਾਂ ਹਾਕਮ ਵੀ ਬਾਹਰ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦੋਂ ਓਹ ਅੰਦਰ ਜਾਣਗੇ ਤਾਂ ਰਾਜਕੁਮਾਰ ਵੀ ਉਨ੍ਹਾਂ ਦੇ ਵਿੱਚ ਮਿਲ ਕੇ ਜਾਵੇਗਾ ਅਤੇ ਜਦੋਂ ਓਹ ਬਾਹਰ ਨਿੱਕਲਣਗੇ ਤਾਂ ਸਾਰੇ ਇਕੱਠੇ ਜਾਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਅੰਦਰ ਜਾਣਗੇ ਤਾਂ ਰਾਜਕੁਮਾਰ ਵੀ ਉਹਨਾਂ ਦੇ ਵਿੱਚ ਮਿਲ ਕੇ ਜਾਵੇਗਾ ਅਤੇ ਜਦੋਂ ਉਹ ਬਾਹਰ ਨਿੱਕਲਣਗੇ ਤਾਂ ਸਾਰੇ ਇਕੱਠੇ ਜਾਣਗੇ।