Ezekiel 46:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਦੇ ਨਾਲ ਹੀ ਤੁਸੀਂ ਹਰ ਸਵੇਰ, ਲੇਲੇ ਦੇ ਨਾਲ ਅਨਾਜ ਦੀਆਂ ਭੇਟਾਂ ਚੜ੍ਹਾਉਂਗੀ। ਤੁਸੀਂ ਆਟੇ ਦਾ 1/6 ਏਫ਼ਾ ਅਤੇ ਮੈਦੇ ਨੂੰ ਬਿਂਦਾ ਕਰਨ ਲਈ 1/3 ਹੀਨ ਤੇਲ ਭੇਟ ਕਰੋਗੇ। ਇਹ ਯਹੋਵਾਹ ਲਈ ਹਰ ਰੋਜ਼ ਦਾ ਅਨਾਜ ਦੀਆਂ ਭੇਟਾਂ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹ ਦੇ ਨਾਲ ਹਰ ਸਵੇਰ ਨੂੰ ਮੈਦੇ ਦੀ ਭੇਟ ਚੜ੍ਹਾਵੇਂਗਾ, ਅਰਥਾਤ ਏਫਾਹ ਦਾ ਛੇਵਾਂ ਭਾਗ ਅਤੇ ਮੈਦੇ ਦੇ ਨਾਲ ਮਿਲਾਉਣ ਦੇ ਲਈ ਤੇਲ ਦੇ ਹੀਨ ਦਾ ਇੱਕ ਤਿਹਾਈ ਭਾਗ। ਸਦਾ ਦੀ ਬਿਧੀ ਦੇ ਅਨੁਸਾਰ ਸਦਾ ਦੇ ਲਈ ਯਹੋਵਾਹ ਦੇ ਲਈ ਇਹ ਮੈਦੇ ਦੀ ਭੇਟ ਹੋਵੇਗੀ।