Ezekiel 46:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਹਾਕਮ ਆਪਣੇ ਲੋਕਾਂ ਵਿੱਚੋਂ ਕਿਸੇ ਦੀ ਜ਼ਮੀਨ ਨਹੀਂ ਖੋਹੇਗਾ ਅਤੇ ਨਾ ਉਨ੍ਹਾਂ ਨੂੰ ਆਪਣੀ ਜ਼ਮੀਨ ਛੱਡਣ ਲਈ ਮਜ਼ਬੂਰ ਕਰੇਗਾ। ਉਸ ਨੂੰ ਆਪਣੇ ਪੁੱਤਰਾਂ ਨੂੰ ਆਪਣੀ ਹੀ ਜ਼ਮੀਨ ਦੇਣੀ ਚਾਹੀਦੀ ਹੈ। ਇੰਝ ਮੇਰੇ ਲੋਕਾਂ ਨੂੰ ਆਪਣੀ ਜ਼ਮੀਨ ਗੁਆਉਣ ਲਈ ਮਜ਼ਬੂਰ ਨਹੀਂ ਕੀਤਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗੀ ਤਾਂ ਜੋ ਉਨ੍ਹਾਂ ਨੂੰ ਉਨ੍ਹਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤ੍ਰਾਂ ਨੂੰ ਮਿਰਾਸ ਦੇਵੇਗਾ ਤਾਂ ਜੋ ਮੇਰੇ ਲੋਕ ਆਪਣੇ ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਾਜਕੁਮਾਰ ਧੱਕਾ ਕਰ ਕੇ ਲੋਕਾਂ ਦੀ ਮਿਰਾਸ ਵਿੱਚੋਂ ਨਾ ਲਵੇਗਾ, ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਬਜ਼ੇ ਤੋਂ ਬੇਦਖ਼ਲ ਕਰੇ, ਪਰ ਉਹ ਆਪਣੀ ਹੀ ਮਿਰਾਸ ਵਿੱਚੋਂ ਆਪਣੇ ਪੁੱਤਰਾਂ ਨੂੰ ਮਿਰਾਸ ਦੇਵੇਗਾ, ਤਾਂ ਜੋ ਲੋਕ ਆਪਣੇ-ਆਪਣੇ ਕਬਜ਼ੇ ਤੋਂ ਵਾਂਜੇ ਨਾ ਹੋ ਜਾਣ।