Ezekiel 46:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਦਮੀ ਮੈਨੂੰ ਫ਼ਾਟਕ ਦੇ ਨਾਲ ਲੱਗਦੇ ਪ੍ਰਵੇਸ਼ ਦੁਆਰ ਰਾਹੀਂ ਅੰਦਰ ਲੈ ਗਿਆ। ਉਹ ਮੈਨੂੰ ਉੱਤਰ ਵਾਲੇ ਪਾਸੇ ਬਣੇ ਹੋਏ ਜਾਜਕਾਂ ਦੇ ਪਵਿੱਤਰ ਕਮਰਿਆਂ ਤੱਕ ਲੈ ਗਿਆ ਓੱਥੇ ਮੈਂ ਰਸਤੇ ਦੇ ਪੱਛਮੀ ਕਿਨਾਰੇ ਤੇ ਇੱਕ ਸਥਾਨ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਮੈਨੂੰ ਉਸ ਦਰਵੱਜੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤ੍ਰ ਕੋਠੜੀਆਂ ਵਿੱਚ ਜਿਨ੍ਹਾਂ ਦਾ ਮੂੰਹ ਉੱਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਮੈਨੂੰ ਉਸ ਦਰਵਾਜ਼ੇ ਦੇ ਰਾਹ ਜੋ ਫਾਟਕ ਦੇ ਇੱਕ ਪਾਸੇ ਸੀ, ਜਾਜਕਾਂ ਦੀਆਂ ਪਵਿੱਤਰ ਕੋਠੜੀਆਂ ਵਿੱਚ ਜਿਹਨਾਂ ਦਾ ਮੂੰਹ ਉਤਰ ਵੱਲ ਸੀ ਲੈ ਆਇਆ, ਅਤੇ ਵੇਖੋ, ਪੱਛਮ ਵੱਲ ਪਿੱਛੇ ਇੱਕ ਥਾਂ ਸੀ।