Ezekiel 46:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਹ ਆਦਮੀ ਮੈਨੂੰ ਬਾਹਰਲੇ ਵਿਹੜੇ ਵੱਲ ਬਾਹਰ ਲੈ ਗਿਆ। ਉਹ ਮੈਨੂੰ ਵਿਹੜੇ ਦੇ ਚਾਰ ਕੋਨਿਆਂ ਕੋਲ ਲੈ ਗਿਆ। ਮੈਂ ਵੱਡੇ ਵਿਹੜੇ ਦੇ ਹਰ ਕੋਨੇ ਵਿੱਚ ਛੋਟੇ ਵਿਹੜੇ ਦੇਖੇ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚੌਂਹ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਮੈਨੂੰ ਬਾਹਰਲੇ ਵੇਹੜੇ ਵਿੱਚ ਲੈ ਆਇਆ ਅਤੇ ਵੇਹੜੇ ਦੇ ਚਾਰਾਂ ਖੂੰਜਿਆਂ ਵੱਲ ਮੈਨੂੰ ਲੈ ਗਿਆ, ਅਤੇ ਵੇਖੋ, ਵੇਹੜੇ ਦੇ ਹਰੇਕ ਖੂੰਜੇ ਵਿੱਚ ਇੱਕ ਹੋਰ ਵੇਹੜਾ ਸੀ।