Ezekiel 46:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਵਿਹੜੇ ਦੇ ਹਰੇਕ ਕੋਨੇ ਵਿੱਚ ਇੱਕ ਛੋਟਾ ਬੰਦ ਖੇਤਰ ਸੀ। ਹਰੇਕ ਛੋਟਾ ਵਿਹੜਾ 40 ਹੱਥ ਲੰਮਾ ਅਤੇ 30 ਹੱਥ ਚੌੜਾ ਸੀ। ਚਾਰੇ ਖੇਤਰਾਂ ਦਾ ਨਾਪ ਵੀ ਇਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਹੜੇ ਦੇ ਚੌਂਹ ਖੂੰਜਿਆਂ ਵਿੱਚ ਚਾਲੀ ਚਾਲੀ ਹੱਥ ਲੰਮੇ ਅਤੇ ਤੀਹ ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਏਹ ਚਾਰ ਕੋਣਿਆਂ ਵਾਲੇ ਇੱਕੋ ਹੀ ਮੇਚੇ ਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਹੜੇ ਦੇ ਚਾਰਾਂ ਖੂੰਜਿਆਂ ਵਿੱਚ ਚਾਲ੍ਹੀ-ਚਾਲ੍ਹੀ ਹੱਥ ਲੰਮੇ ਅਤੇ ਤੀਹ-ਤੀਹ ਹੱਥ ਚੌੜੇ ਵੇਹੜੇ ਨਾਲ ਲਗਵੇਂ ਸਨ, ਇਹ ਚਾਰ ਕੋਨਿਆਂ ਵਾਲੇ ਇੱਕੋ ਹੀ ਨਾਪ ਦੇ ਸਨ।