Ezekiel 46:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਮੈਨੂੰ ਆਖਿਆ, “ਇਹ ਉਹ ਰਸੋਈਆਂ ਹਨ ਜਿੱਥੇ ਮੰਦਰ ਵਿੱਚ ਸੇਵਾ ਕਰਨ ਵਾਲੇ ਲੋਕ ਲੋਕਾਂ ਲਈ ਬਲੀ ਚੜ੍ਹਾਵਿਆਂ ਨੂੰ ਪਕਾਉਂਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਮੈਨੂੰ ਆਖਿਆ ਕਿ ਇਹ ਉਬਾਲਣ ਦੇ ਘਰ ਹਨ ਜਿੱਥੇ ਭਵਨ ਦੇ ਸੇਵਾਦਾਰ ਲੋਕਾਂ ਦੀਆਂ ਬਲੀਆਂ ਉਬਾਲਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਮੈਨੂੰ ਆਖਿਆ ਕਿ ਇਹ ਉਬਾਲਣ ਦੇ ਘਰ ਹਨ, ਜਿੱਥੇ ਭਵਨ ਦੇ ਸੇਵਾਦਾਰ ਲੋਕਾਂ ਦੀਆਂ ਬਲੀਆਂ ਉਬਾਲਣਗੇ।