Ezekiel 46:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਬਤ ਦੇ ਦਿਨ ਅਤੇ ਨਵੇਂ ਚੰਨ ਦੇ ਦਿਨ, ਜ਼ਮੀਨ ਦੇ ਲੋਕ ਵੀ ਦਰਵਾਜ਼ੇ ਉੱਤੇ ਯਹੋਵਾਹ ਦੀ ਉਪਾਸਨਾ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੇਸ ਦੇ ਲੋਕ ਉਸ ਫਾਟਕ ਦੇ ਦਰਵੱਜੇ ਤੇ ਸਬਤਾਂ ਅਤੇ ਨਵੇਂ ਚੰਨ ਵਿੱਚ ਯਹੋਵਾਹ ਦੇ ਸਾਹਮਣੇ ਮੱਥਾ ਟੇਕਿਆ ਕਰਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੇਸ ਦੇ ਲੋਕ ਉਸ ਫਾਟਕ ਦੇ ਦਰਵਾਜ਼ੇ ਤੇ ਸਬਤਾਂ ਅਤੇ ਨਵੇਂ ਚੰਦ ਵਿੱਚ ਯਹੋਵਾਹ ਦੇ ਸਾਹਮਣੇ ਮੱਥਾ ਟੇਕਿਆ ਕਰਨਗੇ।