Ezekiel 46:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਾਕਮ ਨੂੰ ਬਲਦ ਦੇ ਨਾਲ ਇੱਕ ਏਫ਼ਾ ਅਨਾਜ ਦੀ ਭੇਟ, ਅਤੇ ਦੁਂਬੇ ਦੇ ਨਾਲ ਇੱਕ ਏਫ਼ਾ ਦੀ ਭੇਟ ਜ਼ਰੂਰ ਚੜ੍ਹਾਉਣੀ ਚਾਹੀਦੀ ਹੈ। ਜਿੱਥੇ ਤੀਕ ਲੇਲਿਆਂ ਦੇ ਨਾਲ ਅਨਾਜ ਦੀ ਭੇਟ ਦੀ ਗੱਲ ਹੈ, ਹਾਕਮ ਜਿੰਨਾ ਚਾਹੇ ਦੇ ਸੱਕਦਾ ਹੈ। ਪਰ ਉਸ ਨੂੰ ਹਰ ਏਫ਼ਾ ਅਨਾਜ ਲਈ ਜੈਤੂਨ ਦੇ ਤੇਲ ਦਾ ਇੱਕ ਹੀਨ ਜ਼ਰੂਰ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾ ਅਤੇ ਦੁੰਬੇ ਦੇ ਅਤੇ ਇੱਤ ਬੇਕਜ ਲਈ ਇੱਕ ਏਫਾ ਅਤੇ ਲੇਲਿਆਂ ਦੇ ਲਈ ਉਸ ਦੀ ਪੁੱਜ ਦੇ ਅਨੁਸਾਰ ਅਤੇ ਹਰੇਕ ਏਫਾ ਦੇ ਲਈ ਇੱਕ ਹੀਨ ਤੇਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੈਦੇ ਦੀ ਭੇਟ ਤਿਆਰ ਕਰੇਗਾ, ਅਰਥਾਤ ਵੱਛੇ ਦੇ ਲਈ ਇੱਕ ਏਫਾਹ ਅਤੇ ਮੇਂਢੇ ਦੇ ਲਈ ਇੱਕ ਏਫਾਹ ਅਤੇ ਲੇਲਿਆਂ ਦੇ ਲਈ ਉਸ ਦੀ ਪਹੁੰਚ ਦੇ ਅਨੁਸਾਰ ਅਤੇ ਹਰੇਕ ਏਫਾਹ ਦੇ ਲਈ ਇੱਕ ਹੀਨ ਤੇਲ।