Ezekiel 47:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਦਮੀ ਮੈਨੂੰ ਮੰਦਰ ਦੇ ਪ੍ਰਵੇਸ਼ ਦੁਆਰ ਵੱਲ ਵਾਪਸ ਲੈ ਗਿਆ ਮੈਂ ਮੰਦਰ ਦੇ ਪੂਰਬੀ ਦਰਵਾਜ਼ੇ ਦੇ ਹੇਠੋਁ ਪਾਣੀ ਨਿਕਲਦਿਆਂ ਦੇਖਿਆ। ਮੰਦਰ ਦਾ ਮੱਥਾ ਪੂਰਬ ਵਾਲੇ ਪਾਸੇ ਹੈ। ਪਾਣੀ ਮੰਦਰ ਦੇ ਦੱਖਣੀ ਸਿਰੇ ਦੇ ਹੇਠੋਁ ਵਗਦਾ ਸੀ ਅਤੇ ਜਗਵੇਦੀ ਦੇ ਦੱਖਣ ਵੱਲ ਜਾਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਮੈਨੂੰ ਭਵਨ ਦੇ ਦਰਵੱਜੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਮਨੁੱਖ ਮੈਨੂੰ ਭਵਨ ਦੇ ਦਰਵਾਜ਼ੇ ਤੇ ਮੋੜ ਲਿਆਇਆ ਅਤੇ ਵੇਖੋ, ਹੈਕਲ ਦੀ ਸਰਦਲ ਦੇ ਹੇਠੋਂ ਪਾਣੀ ਪੂਰਬ ਵੱਲ ਵਗ ਰਿਹਾ ਸੀ, ਕਿਉਂ ਜੋ ਭਵਨ ਦਾ ਮੂੰਹ ਪੂਰਬ ਵੱਲ ਸੀ ਅਤੇ ਪਾਣੀ ਭਵਨ ਦੇ ਸੱਜੇ ਪਾਸੇ ਦੇ ਹੇਠਾਂ ਤੋਂ ਜਗਵੇਦੀ ਦੇ ਦੱਖਣ ਵੱਲੋਂ ਵਗ ਕੇ ਜਾਂਦਾ ਸੀ।