Ezekiel 47:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਧਰਤੀ ਦੇ ਦਲਦਲੀ ਅਤੇ ਛੋਟੇ-ਛੋਟੇ ਗਿੱਲੇ ਇਲਾਕੇ ਤਾਜ਼ਾ ਨਹੀਂ ਬਣਨਗੇ। ਉਹ ਨਮਕ ਲਈ ਛੱਡ ਦਿੱਤੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਉਹ ਦੀਆਂ ਚਿੱਕੜ ਵਾਲੀਆਂ ਅਤੇ ਜਿਲਣ ਵਾਲੀਆਂ ਜਗ੍ਹਾਂ ਤਾਜ਼ੀਆਂ ਨਾ ਕੀਤੀਆਂ ਜਾਣਗੀਆਂ, ਓਹ ਲੂਣ ਵਾਲੀਆਂ ਹੀ ਰਹਿਣਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦੀਆਂ ਚਿੱਕੜ ਵਾਲੀਆਂ ਅਤੇ ਜਿਲਣ ਵਾਲੀਆਂ ਜਗ੍ਹਾਂ ਤਾਜ਼ੀਆਂ ਨਾ ਕੀਤੀਆਂ ਜਾਣਗੀਆਂ, ਉਹ ਲੂਣ ਵਾਲੀਆਂ ਹੀ ਰਹਿਣਗੀਆਂ।