Ezekiel 47:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਇਸਰਾਏਲ ਦੇ ਬਾਰ੍ਹਾਂ ਪਰਿਵਾਰ-ਸਮੂਹਾਂ ਵਿੱਚ ਜ਼ਮੀਨ ਵੰਡਣ ਲਈ ਇਹ ਹੱਦਾਂ ਹਨ। ਯੂਸੁਫ਼ ਕੋਲ ਦੋ ਹਿੱਸੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਇਹ ਉਹ ਹੱਦ ਹੈ ਜਿਸ ਦੇ ਅਨੁਸਾਰ ਤੁਸੀਂ ਦੇਸ ਨੂੰ ਵੰਡੋਗੇ ਤਾਂ ਜੋ ਇਸਰਾਏਲ ਦਿਆਂ ਬਾਰਾਂ ਗੋਤਾਂ ਦੀ ਮਿਰਾਸ ਹੋਵੇ। ਯੂਸੁਫ਼ ਦੇ ਘਰਾਣੇ ਦੇ ਲਈ ਦੂਣਾ ਭਾਗ ਹੋਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਉਹ ਹੱਦ ਹੈ ਜਿਸ ਦੇ ਅਨੁਸਾਰ ਤੁਸੀਂ ਦੇਸ ਨੂੰ ਵੰਡੋਗੇ, ਤਾਂ ਜੋ ਇਸਰਾਏਲ ਦੇ ਬਾਰਾਂ ਗੋਤਾਂ ਦੀ ਮਿਰਾਸ ਹੋਵੇ। ਯੂਸੁਫ਼ ਦੇ ਘਰਾਣੇ ਦੇ ਲਈ ਦੁਗਣਾ ਭਾਗ ਹੋਵੇਗਾ।