Ezekiel 47:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜ਼ਮੀਨ ਦੀਆਂ ਹੱਦਾਂ ਇਹ ਹਨ: ਉੱਤਰ ਵਾਲੇ ਪਾਸੇ, ਇਹ ਮੈਡੀਟੇਰੇਨੀਅਨ ਸਾਗਰ ਤੋਂ ਲੈ ਕੇ ਹਬਲੋਨ ਦੇ ਰਸਤੇ, ਜਿੱਥੇ ਹਮਾਬ ਨੂੰ ਰਾਹ ਮੁੜਦਾ ਹੈ, ਅਤੇ ਅੱਗੇ ਸਦਾਦ ਵੱਲ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੇਸ ਦੀ ਹੱਦ ਇਹ ਹੋਵੇਗੀ, - ਉੱਤਰ ਵੱਲ ਵੱਡੇ ਸਾਗਰ ਤੋਂ ਲੈ ਕੇ ਹਥਲੋਨ ਤੋਂ ਹੁੰਦੀ ਹੋਈ ਸਦਾਦ ਦੇ ਲਾਂਘੇ ਤੀਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੇਸ ਦੀ ਹੱਦ ਇਹ ਹੋਵੇਗੀ, - ਉਤਰ ਵੱਲ ਵੱਡੇ ਸਾਗਰ ਤੋਂ ਲੈ ਕੇ ਹਥਲੋਨ ਤੋਂ ਹੁੰਦੀ ਹੋਈ ਸਦਾਦ ਦੇ ਲਾਂਘੇ ਤੱਕ,