Ezekiel 47:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੇਰੋਬਾਹ, ਸਿਬਰਈਮ ਨੂੰ ਜਾਂਦੀ ਹੈ (ਜਿਹੜਾ ਦਂਮਿਸ਼ਕ ਅਤੇ ਹਮਾਬ ਦੀ ਹੱਦ ਉੱਤੇ ਹੈ) ਅਤੇ ਹਸ਼ੇਰ-ਹਤ੍ਤੀਕੋਨ ਨੂੰ ਜਾਂਦੀ ਹੈ ਜਿਹੜਾ ਕਿ ਹੌਰਾਨ ਦੀ ਹੱਦ ਉੱਤੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਮਾਥ, ਬੇਰੋਥਾਹ, ਸਿਬਰਈਮ ਜੋ ਦੰਮਿਸਕ ਦੀ ਹੱਦ ਅਤੇ ਹਮਾਥ ਦੀ ਹੱਦ ਦੇ ਵਿਚਕਾਰ ਹੈ ਅਤੇ ਹਸੇਰ-ਹੱਤੀਕੋਨ ਜੋ ਹੌਰਾਨ ਦੀ ਹੱਦ ਤੇ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਮਾਥ, ਬੇਰੋਥਾਹ, ਸਿਬਰਈਮ ਜੋ ਦੰਮਿਸ਼ਕ ਦੀ ਹੱਦ ਅਤੇ ਹਮਾਥ ਦੀ ਹੱਦ ਦੇ ਵਿਚਕਾਰ ਹੈ ਅਤੇ ਹਸੇਰ-ਹੱਤੀਕੋਨ ਜੋ ਹੌਰਾਨ ਦੀ ਹੱਦ ਤੇ ਹੈ।