Ezekiel 47:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੱਦ ਸਾਗਰ ਤੋਂ ਲੈ ਕੇ ਦੰਮਿਸ਼ਕ ਅਤੇ ਹਮਾਬ ਦੀ ਉੱਤਰੀ ਸਰਹੱਦ ਉੱਤੇ ਹਸਰ-ਏਨੋਨ ਤੱਕ ਜਾਂਦੀ ਹੈ। ਇਹ ਉੱਤਰ ਵਾਲੇ ਪਾਸੇ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਗਰ ਤੋਂ ਹੱਦ ਇੱਹ ਹੋਵੇਗੀ, ਅਰਥਾਤ ਹਸਰ-ਏਨੋਨ ਦੰਮਿਸਕ ਦੀ ਹੱਦ ਅਤੇ ਉੱਤਰ ਵੱਲ ਉੱਤਰੀ ਦਿਸ਼ਾ ਵੱਲ ਹਮਾਥ ਦੀ ਹੱਦ। ਉੱਤਰੀ ਦਿਸ਼ਾ ਇਹੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਗਰ ਤੋਂ ਹੱਦ ਇਹ ਹੋਵੇਗੀ, ਅਰਥਾਤ ਹਸਰ-ਏਨੋਨ ਦੰਮਿਸ਼ਕ ਦੀ ਹੱਦ ਅਤੇ ਉਤਰ ਵੱਲ ਉੱਤਰੀ ਦਿਸ਼ਾ ਵੱਲ ਹਮਾਥ ਦੀ ਹੱਦ। ਉੱਤਰੀ ਦਿਸ਼ਾ ਇਹੀ ਹੈ।