Ezekiel 47:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪੂਰਬ ਵਾਲੇ ਪਾਸੇ, ਹੱਦ ਹੌਗਨ ਅਤੇ ਦੰਮਿਸ਼ਕ ਵਿੱਚਕਾਰ ਹਸਰ-ਏਨੋਨ ਤੋਂ ਸ਼ੁਰੂ ਹੋਵੇਗੀ ਅਤੇ ਗਿਲਆਦ ਅਤੇ ਇਸਰਾਏਲ ਦੀ ਧਰਤੀ ਵਿੱਚਕਾਰ ਯਰਦਨ ਨਦੀ ਦੇ ਨਾਲ-ਨਾਲ ਜਾਂਦੀ ਹੋਈ ਪੂਰਬੀ ਸਾਗਰ ਵੱਲ ਅਤੇ ਧੁਰ ਤਮਾਰ ਤੀਕ ਜਾਵੇਗੀ। ਇਹ ਪੂਰਬੀ ਸਰਹੱਦ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪੂਰਬੀ ਹੱਦ ਹੌਰਾਨ ਤੇ ਦੰਮਿਸਕ ਅਤੇ ਗਿਲਆਦ ਦੇ ਵਿਚਕਾਰ ਤੋਂ ਅਤੇ ਇਸਰਾਏਲ ਦੀ ਧਰਤੀ ਦੇ ਵਿਚਕਾਰ ਤੋਂ ਯਰਦਨ ਉੱਤੇ ਹੋਵੇਗੀ, ਉੱਤਰੀ ਹੱਦ ਤੋਂ ਪੂਰਬੀ ਸਾਗਰ ਤੀਕਰ ਮਿਣਨਾ। ਇਹੀ ਪੂਰਬੀ ਹੱਦ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪੂਰਬੀ ਹੱਦ ਹੌਰਾਨ ਤੇ ਦੰਮਿਸ਼ਕ ਅਤੇ ਗਿਲਆਦ ਦੇ ਵਿਚਕਾਰ ਤੋਂ ਅਤੇ ਇਸਰਾਏਲ ਦੀ ਧਰਤੀ ਦੇ ਵਿਚਕਾਰ ਤੋਂ ਯਰਦਨ ਉੱਤੇ ਹੋਵੇਗੀ, ਉੱਤਰੀ ਹੱਦ ਤੋਂ ਪੂਰਬੀ ਸਾਗਰ ਤੱਕ ਮਿਣਨਾ। ਇਹੀ ਪੂਰਬੀ ਹੱਦ ਹੈ।