Ezekiel 47:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਦੱਖਣ ਵਾਲੇ ਪਾਸੇ, ਹੱਦ ਤਮਾਰ ਤੋਂ ਲੈ ਕੇ ਮਰੀਬੋਬ-ਕਾਦੇਸ਼ ਉੱਤੇ ਧੁਰ ਨਖਲਿਸਤਾਨ ਤੱਕ ਜਾਵੇਗੀ। ਫ਼ੇਰ ਇਹ ਮਿਸਰ ਦੇ ਚਸ਼ਮੇ ਦੇ ਨਾਲ-ਨਾਲ ਹੁੰਦੀ ਹੋਈ ਮੈਡੀਟੇਰੇਨੀਅਨ ਸਾਗਰ ਤੱਕ ਜਾਵੇਗੀ। ਇਹ ਦੱਖਣੀ ਸਰਹੱਦ ਹੋਵੇੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੱਖਣੀ ਦਿਸ਼ਾ ਵੱਲ ਦੱਖਣੀ ਹੱਦ ਇਹ ਹੈ, ਅਰਥਾਤ ਤਾਮਰ ਤੋਂ ਮਰੀਬੋਥ-ਕਾਦੇਸ ਦੇ ਪਾਣੀ ਤੀਕ ਦੱਖਣੀ ਦਿਸ਼ਾ ਇਹੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੱਖਣੀ ਦਿਸ਼ਾ ਵੱਲ ਦੱਖਣੀ ਹੱਦ ਇਹੀ ਹੈ, ਅਰਥਾਤ ਤਾਮਾਰ ਤੋਂ ਮਰੀਬੋਥ-ਕਾਦੇਸ਼ ਦੇ ਪਾਣੀ ਤੱਕ ਅਤੇ ਮਿਸਰ ਨਦੀ ਤੋਂ ਹੋ ਕੇ ਵੱਡੇ ਸਾਗਰ ਤੱਕ ਦੱਖਣੀ ਦਿਸ਼ਾ ਇਹੀ ਹੈ।