Ezekiel 47:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਮੈਨੂੰ ਉੱਤਰੀ ਫ਼ਾਟਕ ਬਾਣੀਂ ਬਾਹਰ ਲੈ ਗਿਆ ਅਤੇ ਫ਼ੇਰ ਪੂਰਬ ਵਾਲੇ ਪਾਸੇ ਬਾਹਰਲੇ ਫ਼ਾਟਕ ਵੱਲ ਬਾਹਰਵਾਰ ਲੈ ਗਿਆ। ਪਾਣੀ ਦਰਵਾਜ਼ੇ ਦੇ ਦੱਖਣ ਵਾਲੇ ਪਾਸੇ ਤੇ ਬਾਹਰ ਵੱਲ ਵਗ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਮੈਨੂੰ ਉੱਤਰੀ ਫਾਟਕ ਦੇ ਰਸਤੇ ਬਾਹਰ ਲੈ ਆਇਆ ਅਤੇ ਮੈਨੂੰ ਉਸ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਬਾਹਰਲੇ ਫਾਟਕ ਤੇ ਮੋੜ ਲਿਆਇਆ ਅਰਥਾਤ ਚੜ੍ਹਦੇ ਮੂੰਹ ਵਾਲੇ ਫਾਟਕ ਤੇ ਅਤੇ ਵੇਖੋ, ਸੱਜੇ ਪਾਸਿਓਂ ਪਾਣੀ ਵਗ ਰਿਹਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਮੈਨੂੰ ਉੱਤਰੀ ਫਾਟਕ ਦੇ ਰਸਤੇ ਬਾਹਰ ਲੈ ਆਇਆ ਅਤੇ ਮੈਨੂੰ ਉਸ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ, ਬਾਹਰਲੇ ਫਾਟਕ ਤੇ ਮੋੜ ਲਿਆਇਆ ਅਰਥਾਤ ਚੜ੍ਹਦੇ ਵੱਲ ਮੂੰਹ ਵਾਲੇ ਫਾਟਕ ਤੇ ਅਤੇ ਵੇਖੋ, ਸੱਜੇ ਪਾਸਿਓਂ ਪਾਣੀ ਵਗ ਰਿਹਾ ਸੀ।