Ezekiel 47:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਤੁਸੀਂ ਇਸ ਜ਼ਮੀਨ ਨੂੰ ਆਪਣੇ ਵਿੱਚਕਾਰ ਇਸਰਾਏਲ ਦੇ ਪਰਿਵਾਰ-ਸਮੂਹਾਂ ਲਈ ਵੰਡ ਲਵੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਇਸ ਦੇਸ ਨੂੰ ਇਸਰਾਏਲ ਦਿਆਂ ਗੋਤਾਂ ਦੇ ਅਨੁਸਾਰ ਆਪਸ ਵਿੱਚ ਵੰਡ ਲੈਣਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਤੁਸੀਂ ਇਸ ਦੇਸ ਨੂੰ ਇਸਰਾਏਲ ਦੇ ਗੋਤਾਂ ਦੇ ਅਨੁਸਾਰ ਆਪਸ ਵਿੱਚ ਵੰਡ ਲੈਣਾ।