Ezekiel 47:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਇੱਕ ਹਜ਼ਾਰ ਹੱਥ ਹੋਰ ਨਾਪਿਆ। ਪਰ ਓੱਥੇ ਪਾਣੀ ਇੰਨਾ ਡੂੰਘਾ ਸੀ ਕਿ ਪਾਰ ਨਹੀਂ ਸੀ ਕੀਤਾ ਜਾ ਸੱਕਦਾ। ਇਹ ਦਰਿਆ ਬਣ ਗਿਆ ਸੀ। ਪਾਣੀ ਇੰਨਾ ਡੂੰਘਾ ਸੀ ਕਿ ਇਸ ਵਿੱਚ ਤੈਰਿਆ ਜਾ ਸੱਕਦਾ ਸੀ। ਇਹ ਇੰਨਾ ਡੂੰਘਾ ਦਰਿਆ ਸੀ ਕਿ ਪਾਰ ਨਹੀਂ ਸੀ ਕੀਤਾ ਜਾ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਉਹ ਅਜਿਹਾ ਨਾਲਾ ਸੀ ਕਿ ਮੈਂ ਉਹ ਨੂੰ ਪਾਰ ਨਹੀਂ ਕਰ ਸੱਕਦਾ ਸਾਂ ਕਿਉਂ ਜੋ ਪਾਣੀ ਚੜ੍ਹ ਕੇ ਤਰਨ ਵਾਲਾ ਹੋ ਗਿਆ ਸੀ ਅਤੇ ਅਜਿਹਾ ਨਾਲਾ ਬਣ ਗਿਆ ਜਿਹ ਨੂੰ ਪਾਰ ਕਰਨਾ ਅਸੰਭਵ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਨੇ ਇੱਕ ਹਜ਼ਾਰ ਹੋਰ ਮਿਣਿਆ ਅਤੇ ਉਹ ਅਜਿਹਾ ਨਾਲਾ ਸੀ ਕਿ ਮੈਂ ਉਹ ਨੂੰ ਪਾਰ ਨਹੀਂ ਕਰ ਸਕਦਾ ਸੀ, ਕਿਉਂ ਜੋ ਪਾਣੀ ਚੜ੍ਹ ਕੇ ਤੈਰਨ ਵਾਲਾ ਹੋ ਗਿਆ ਸੀ ਅਤੇ ਅਜਿਹਾ ਨਾਲਾ ਬਣ ਗਿਆ, ਜਿਹ ਨੂੰ ਪਾਰ ਕਰਨਾ ਅਸੰਭਵ ਸੀ।