Ezekiel 47:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਦਮੀ ਨੇ ਮੈਨੂੰ ਆਖਿਆ, “ਆਦਮੀ ਦੇ ਪੁੱਤਰ, ਕੀ ਤੂੰ ਉਨ੍ਹਾਂ ਚੀਜ਼ਾਂ ਵੱਲ ਧਿਆਨ ਦਿੱਤਾ ਜਿਨ੍ਹਾਂ ਨੂੰ ਤੂੰ ਦੇਖਿਆ?” ਫ਼ੇਰ ਆਦਮੀ ਮੈਨੂੰ ਨਦੀ ਦੇ ਕੰਢੇ-ਕੰਢੇ ਵਾਪਸ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਨੇ ਮੈਨੂੰ ਆਖਿਆ, ਹੇ ਆਦਮੀ ਦੇ ਪੁੱਤ੍ਰ, ਕੀ ਤੂੰ ਇਹ ਵੇਖਿਆ? ਤਦ ਉਹ ਮੈਨੂੰ ਲੈ ਆਇਆ ਅਤੇ ਨਾਲ ਦੇ ਕੰਢੇ ਤੇ ਮੋੜ ਲਿਆਂਦਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ? ਤਦ ਉਹ ਮੈਨੂੰ ਲੈ ਆਇਆ ਅਤੇ ਨਾਲੇ ਦੇ ਕੰਢੇ ਤੇ ਮੋੜ ਲਿਆਂਦਾ।