Ezekiel 47:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਦਰਿਆ ਦੇ ਕੰਢੇ-ਕੰਢੇ ਵਾਪਸ ਤੁਰਿਆ, ਤਾਂ ਮੈਂ ਪਾਣੀ ਦੇ ਦੋਹੀਁ ਪਾਸੀਁ ਬਹੁਤ ਸਾਰੇ ਰੁੱਖ ਦੇਖੇ।
Punjabi Bible 2016 - ਪਵਿੱਤਰ ਬਾਈਬਲ O.V.
ਜਦੋਂ ਮੈਂ ਮੁੜ ਕੇ ਪੁੱਜਿਆ ਤਾਂ ਵੇਖੋ, ਨਾਲੇ ਦੇ ਇਸ ਪਾਸੇ ਤੇ ਦੂਜੇ ਪਾਸੇ ਬਹੁਤ ਸਾਰੇ ਰੁੱਖ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਮੈਂ ਮੁੜ ਕੇ ਪਹੁੰਚਿਆ ਤਾਂ ਵੇਖੋ, ਨਾਲੇ ਦੇ ਇਸ ਪਾਸੇ ਤੇ ਦੂਜੇ ਪਾਸੇ ਬਹੁਤ ਸਾਰੇ ਰੁੱਖ ਸਨ।