Ezekiel 47:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਦਮੀ ਨੇ ਮੈਨੂੰ ਆਖਿਆ, “ਇਹ ਪਾਣੀ ਪੂਰਬ ਵੱਲ ਹੇਠਾਂ ਅਰਾਬਾਹ ਵਾਦੀ ਵੱਲ ਵਗਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਨੇ ਮੈਨੂੰ ਆਖਿਆ ਕਿ ਏਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਨੇ ਮੈਨੂੰ ਆਖਿਆ ਕਿ ਇਹ ਪਾਣੀ ਪੂਰਬੀ ਇਲਾਕੇ ਵੱਲ ਵਗਦੇ ਹਨ ਅਤੇ ਅਰਾਬਾਹ ਵਿੱਚੋਂ ਵਗ ਕੇ ਹੇਠਾਂ ਸਾਗਰ ਵਿੱਚ ਜਾ ਪੈਂਦੇ ਹਨ ਅਤੇ ਸਾਗਰ ਵਿੱਚ ਮਿਲਦਿਆਂ ਹੀ ਉਹ ਦੇ ਪਾਣੀਆਂ ਨੂੰ ਤਾਜ਼ਾ ਕਰ ਦੇਣਗੇ।