Ezekiel 47:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪਾਣੀ ਮਿਰਤ ਸਾਗਰ ਵਿੱਚ ਜਾ ਡਿਗਦਾ ਹੈ ਜਿਸ ਲਈ ਉਸ ਸਾਗਰ ਦਾ ਪਾਣੀ ਤਾਜ਼ਾ ਅਤੇ ਸਾਫ਼ ਹੋ ਜਾਂਦਾ ਹੈ। ਇਸ ਪਾਣੀ ਵਿੱਚ ਬਹੁਤ ਸਾਰੀਆਂ ਮੱਛੀਆਂ ਹਨ। ਅਤੇ ਜਿੱਧਰ ਇਹ ਦਰਿਆ ਜਾਂਦਾ ਹੈ ਉੱਥੇ ਹਰ ਤਰ੍ਹਾਂ ਦੇ ਜਾਨਵਰ ਰਹਿੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲਜੰਤੂ ਜੋ ਬਹੁਤ ਸਾਰੇ ਹਨ ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ ਕਿਉਂ ਜੋ ਇਹ ਪਾਣੀ ਉੱਥੇ ਪੁੱਜਿਆ ਅਤੇ ਉਹ ਤਾਜ਼ਾ ਹੋ ਗਿਆ। ਸੋ ਜਿੱਥੇ ਕਿੱਥੇ ਏਹ ਨਾਲੇ ਪੁੱਜਣਗੇ ਜੀਵਨ ਬਖ਼ਸ਼ਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਜਿੱਥੇ ਇਹ ਨਾਲੇ ਜਾਣਗੇ ਹਰੇਕ ਜਲ ਜੰਤੂ ਜੋ ਬਹੁਤ ਸਾਰੇ ਹਨ, ਜੀਉਂਦਾ ਰਹੇਗਾ ਅਤੇ ਮੱਛੀਆਂ ਦਾ ਬਹੁਤ ਵਾਧਾ ਹੋਵੇਗਾ, ਕਿਉਂ ਜੋ ਇਹ ਪਾਣੀ ਉੱਥੇ ਪਹੁੰਚਿਆ ਅਤੇ ਉਹ ਤਾਜ਼ਾ ਹੋ ਗਿਆ। ਸੋ ਜਿੱਥੇ ਕਿਤੇ ਇਹ ਨਾਲੇ ਪਹੁੰਚਣਗੇ ਜੀਵਨ ਬਖ਼ਸ਼ਣਗੇ।