Ezekiel 48:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਜ਼ਮੀਨ ਸਦੋਕ ਦੇ ਉਤਰਾਧਿਕਾਰੀਆਂ ਦੀ ਹੈ। ਇਨ੍ਹਾਂ ਆਦਮੀਆਂ ਨੂੰ ਮੇਰੇ ਪਵਿੱਤਰ ਜਾਜਕਾਂ ਵਜੋਂ ਚੁਣਿਆ ਗਿਆ ਸੀ। ਕਿਉਂ ਕਿ ਉਨ੍ਹਾਂ ਨੇ ਮੇਰੀ ਸੇਵਾ ਜਾਰੀ ਰੱਖੀ ਸੀ ਜਦੋਂ ਕਿ ਇਸਰਾਏਲ ਦੇ ਹੋਰ ਲੋਕੀ ਛੱਡ ਗਏ ਸਨ। ਸਦੋੋਕ ਦੇ ਪਰਿਵਾਰ ਦੇ ਲੋਕਾਂ ਨੇ ਮੈਨੂੰ ਲੇਵੀ ਦੇ ਪਰਿਵਾਰ-ਸਮੂਹ ਦੇ ਲੋਕਾਂ ਵਾਂਗ ਛੱਡਿਆ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਨ੍ਹਾਂ ਜਾਜਕਾਂ ਦੇ ਲਈ ਹੋਵੇਗਾ ਜਿਹੜੇ ਸਦੋਕ ਦੇ ਪੁੱਤ੍ਰਾਂ ਵਿੱਚੋਂ ਪਵਿੱਤ੍ਰ ਕੀਤੇ ਗਏ ਹਨ, ਜਿਨ੍ਹਾਂ ਨੇ ਮੇਰੀ ਫਰਜ਼ ਦੀ ਸੰਭਾਲ ਕੀਤੀ ਅਤੇ ਬੇਮੁੱਖ ਨਾ ਹੋਏ ਜਦੋਂ ਇਸਰਾਏਲੀ ਬੇਮੁੱਖ ਹੋ ਗਏ, ਜਿਹਾ ਕਿ ਲੇਵੀ ਬੇਮੁੱਖ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜਿਹੜੇ ਸਾਦੋਕ ਦੇ ਪੁੱਤਰਾਂ ਵਿੱਚੋਂ ਪਵਿੱਤਰ ਕੀਤੇ ਗਏ ਹਨ, ਜਿਹਨਾਂ ਨੇ ਮੇਰੇ ਫਰਜ਼ ਦੀ ਸੰਭਾਲ ਕੀਤੀ ਅਤੇ ਬੇਮੁੱਖ ਨਾ ਹੋਏ, ਜਦੋਂ ਇਸਰਾਏਲੀ ਬੇਮੁੱਖ ਹੋ ਗਏ, ਜਿਹਾ ਕਿ ਲੇਵੀ ਬੇਮੁੱਖ ਹੋ ਗਏ।