Ezekiel 48:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਜਾਜਕਾਂ ਲਈ ਜ਼ਮੀਨ ਤੋਂ ਅੱਗੇ, ਲੇਵੀਆਂ ਦਾ ਜ਼ਮੀਨ ਦਾ ਹਿੱਸਾ ਹੋਵੇਗਾ। ਇਹ 25,000 ਹੱਥ ਲੰਮਾ ਅਤੇ 10,000 ਹੱਬ ਚੌੜਾ ਹੋਵੇਗਾ। ਉਹ ਇਸ ਜ਼ਮੀਨ ਦੀ ਪੂਰੀ ਲੰਬਾਈ ਚੌੜਾਈ ਪ੍ਰਾਪਤ ਕਰਨਗੇ – 25,000 ਹੱਥ ਲੰਮੀ ਅਤੇ 20,000 ਹੱਬ ਚੌੜੀ।
Punjabi Bible 2016 - ਪਵਿੱਤਰ ਬਾਈਬਲ O.V.
ਜਾਜਕਾਂ ਦੀ ਹੱਦ ਦੇ ਸਾਹਮਣੇ ਲੇਵੀ ਦੇ ਲਈ ਇੱਕ ਭਾਗ ਹੋਵੇਗਾ, ਪੰਜੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ। ਉਹ ਦੀ ਸਾਰੀ ਲੰਮਾਈ ਪੰਜੀ ਹਜ਼ਾਰ ਅਤੇ ਚੁੜਾਈ ਦਸ ਹਜ਼ਾਰ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕਾਂ ਦੀ ਹੱਦ ਦੇ ਸਾਹਮਣੇ ਲੇਵੀ ਦੇ ਲਈ ਇੱਕ ਭਾਗ ਹੋਵੇਗਾ, ਪੱਚੀ ਹਜ਼ਾਰ ਲੰਮਾ ਅਤੇ ਦਸ ਹਜ਼ਾਰ ਚੌੜਾ। ਉਹ ਦੀ ਸਾਰੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਦਸ ਹਜ਼ਾਰ ਹੋਵੇਗੀ।